Punjabi Typing Paragraph
▲
ਗੁਰਮੁਖੀ ਦੇ ਸਾਰੇ ਅੱਖਰਾਂ ਤੇ ਲਗਾਂ ਅਾਦਿ ਨੂੰ ਮਿਲ਼ਾ ਕੇ ਗੁਰਮੁਖੀ ਅੱਖਰ ਜਦੋਂ ਪਰੰਪਰਾਗਤ ਨਿਸ਼ਚਿਤ ਤਰਤੀਬ ਵਿੱਚ ਰੱਖੇ ਜਾਂਦੇ ਹਨ ਤਾਂ ਉਸ ਨੂੰ ਗੁਰਮੁਖੀ ਵਰਨਮਾਲਾਂ ਕਿਹਾ ਜਾਂਦਾ ਹੈ।
ਪੰਜਾਬੀ ਦੀ ਪਹਿਲੀ ਜਮਾਤ ਦੀ ਪਾਠ-ਪੁਸਤਕ ਵਿੱਚ ਬੱਚਿਆਂ ਨੂੰ ਪੰਜਾਬੀ ਸਿਖਾਉਣ ਲਈ ਇਹੋ ਵਰਨ-ਮਾਲ਼ਾ ਪੜ੍ਹਾਈ ਜਾਂਦੀ ਹੈ। ਗੁਰਮੁਖੀ ਵਰਨ-ਮਾਲ਼ਾ ਹੇਠ ਲਿਖੇ ਅਨੁਸਾਰ ਹੈ: ੳ ਅ ੲ ਸ ਹ ਕ ਖ ਗ
ਘ ਙ ਚ ਛ ਜ ਝ ਞ ਟ ਠ ਡ ਢ ਣ ਤ ਥ ਦ ਧ ਨ ਪ ਫ ਬ ਭ ਮ ਯ ਰ ਲ ਵ ੜ ਸ਼ ਖ਼ ਗ਼ ਜ਼ ਫ਼ ਲ਼ ਗੁਰਮੁਖੀ ਵਰਨ-ਮਾਲ਼ਾ ਵਿੱਚ ਪਹਿਲਾਂ ਊੜੇ ਤੋਂ ੜਾੜੇ ਤੱਕ ਪੈਂਤੀ ਅੱਖਰ ਹੀ ਹੁੰਦੇ ਸਨ। ਇਸ ਕਰਕੇ ਇਸ ਦਾ
ਨਾਂ 'ਪੈਂਤੀ' ਜਾਂ 'ਪੈਂਤੀ ਅੱਖਰੀ' ਸੀ। ਫਿਰ ਅਰਬੀ, ਫ਼ਾਰਸੀ ਧੁਨੀਆਂ ਨੂੰ ਲਿਖਤੀ ਰੂਪ ਵਿੱਚ ਅੰਕਿਤ ਕਰਨ ਲਈ ਸ਼, ਖ਼, ਗ਼, ਜ਼, ਫ਼ ਪੰਜ ਅੱਖਰ ਪਹਿਲਾਂ ਤੋਂ ਪ੍ਰਚਲਿਤ ਸ, ਖ , ਗ, ਫ ਅੱਖਰਾਂ
ਦੇ ਪੈਰਾਂ ਵਿੱਚ ਬਿੰਦੀ ਲਾ ਕੇ ਬਣਾਏ ਗਏ। ਬਾਅਦ ਵਿੱਚ ਪੰਜਾਬੀ ਦੀ 'ਲ਼' ਧੁਨੀ, ਜਿਸ ਨੂੰ ਬੋਲਣ ਵੇਲ਼ੇ ਜੀਭ ਤਾਲੂ ਨੂੰ ਛੂੰਹਦੀ ਹੈ, ਨੂੰ ਅੰਕਿਤ ਕਰਨ ਲਈ ਲੱਲਾ ਅੱਖਰ ਦੇ ਪੈਰ ਬਿੰਦੀ ਲਾ
ਕੇ 'ਲ਼' ਦੀ ਉਸ ਧੁਨੀ ਨੂੰ ਅੰਕਿਤ ਕਰਦਾ ਹੈ ਜਿਸ ਨੂੰ ਬੋਲਣ ਵੇਲ਼ੇ ਜੀਭ ਦੰਦਾਂ ਦੇ ਅੰਦਰਲੇ ਪਾਸੇ ਨੂੰ ਛੂੰਹਦੀ ਹੈ। ਇਸ ਤਰ੍ਹਾਂ ਗੁਰਮੁਖੀ ਵਰਨ-ਮਾਲ਼ਾ ਦੇ ਇਕਤਾਲ਼ੀ ਅੱਖਰ ਹਨ। ਸੱਸਾ ਤੋਂ ਪੈਰ
ਬਿੰਦੀ ਵਾਲ਼ੇ ਲੱਲੇ ਤੱਕ ਅਠੱਤੀ ਅੱਖਰ ਵਿਅੰਜਨ-ਧੁਨੀਆਂ ਨੂੰ ਅੰਕਿਤ ਕਰਦੇ ਹਨ। ੳ, ਅ, ੲ ਅੱਖਰ ਸ੍ਵਰ-ਵਾਹਕ ਹਨ। ਇਹ ਪੰਜਾਬੀ ਭਾਸ਼ਾ ਦੀਆਂ ਇਹਨਾਂ ਦਸ ਸ੍ਵਰ-ਧੁਨੀਆਂ ਨੂੰ ਅੰਕਿਤ ਕਰਦੇ ਹਨ:
ਅ, ਆ, ਇ, ਈ, ਉ, ਊ, ਏ, ਐ, ਓ, ਔ। ਪੰਜਾਬੀ ਧੁਨੀਆਂ ਤੋਂ ਬਣਦੇ ਸ਼ਬਦਾਂ ਨੂੰ ਅੰਕਿਤ ਕਰਨ ਲਈ ਗੁਰਮੁਖੀ ਅੱਖਰਾਂ ਨਾਲ਼ ਕੁਝ ਲਗਾਂ ਲੱਗਦੀਆਂ ਹਨ। ਲਗਾਂ ਸ੍ਵਰ-ਧੁਨੀਆਂ ਨੂੰ ਅੰਕਿਤ ਕਰਨ ਵਾਲੇ
ਲਿਪੀ-ਚਿੰਨ੍ਹ ਹਨ। ਲਗਾਂ ਦਾ ਅੱਖਰਾਂ ਤੋਂ ਬਿਨਾਂ ਪ੍ਰਯੋਗ ਨਹੀਂ ਹੁੰਦਾ। ਇਹ ਕਿਸੇ ਨਾ ਕਿਸੇ ਅੱਖਰ ਨਾਲ਼ ਹੀ ਆਉਂਦੀਆਂ ਹਨ। ਮੁਕਤਾ ਸ੍ਵਰ-ਧੁਨੀ ਨੂੰ ਕਹਿੰਦੇ ਹਨ ਪਰ ਇਸ ਦਾ ਕੋਈ ਚਿੰਨ੍ਹ
ਨਹੀਂ ਹੈ। ਪੰਜਾਬੀ ਲਿਖਣ ਵੇਲੇ ਜਿਹੜੇ ਅੱਖਰਾਂ ਨੂੰ ਕੋਈ ਲਗ ਨਹੀਂ ਲੱਗਦੀ, ਉਹਨਾਂ ਅੱਖਰਾਂ ਨੂੰ ਮੁਕਤਾ ਲਗ ਵਾਲ਼ੇ ਅੱਖਰ ਮੰਨਿਆ ਜਾਂਦਾ ਹੈ। ਅਜਿਹੇ ਅੱਖਰਾਂ ਵਿੱਚ /ਅ/ ਦੀ ਅਵਾਜ਼ ਸ਼ਾਮਲ ਸਮਝੀ

Note: Use Down arrow,Enter,page-down to move to Next Chunk, Use page up to Move to Previous Chunk ▼
Chunk Number: 1