Punjabi Typing Paragraph
▲
ਇਹ ਟੈਸਟ ਕਿਸੇ ਵੀ ਸਰਕਾਰੀ ਨਿਯੁਕਤੀ ਤੋਂ ਪਹਿਲਾਂ ਵੀ ਕਰਵਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨੈਤਿਕਤਾ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਵੀ ‘ਡੋਪ ਟੈਸਟ’
ਕਰਵਾ ਲੈਣਗੇ। ਉਨ੍ਹਾ ਕਿਹਾ ਕਿ ਬੇਸ਼ੱਕ ਡੋਪ ਟੈਸਟ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ। ਇਸ ਲਈ ਜ਼ਰੂਰੀ ਹੈ ਕਿ ਕੈਪਟਨ ਸਰਕਾਰ ਡਰੱਗ ਮਾਫ਼ੀਆ ‘ਚ ਸ਼ਾਮਲ ਉਪਰੋਂ ਤੋਂ ਹੇਠਾਂ ਤੱਕ ਦੇ ਸਿਆਸੀ, ਪੁਲਸ
ਤੇ ਤਸਕਰਾਂ ਦੇ ਮਾਫ਼ੀਆ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਕਰਨ। ਨਸ਼ਿਆ ਨਾਲ ਸੰਬੰਧਤ ਮਾਮਲਿਆਂ ਵਿੱਚ ਜਾਂਚ ਏਜੰਸੀ ਵੱਲੋਂ ਦਾਇਰ ਕੀਤੀਆਂ ਜਾ ਰਹੀਆਂ ਅੰਤਮ ਰਿਪੋਰਟਾਂ ਦੇ ਢੰਗ ਤਰੀਕੇ ‘ਤੇ ਪੰਜਾਬ
ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਾਹਰ ਕੀਤੀ ਚਿੰਤਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਇਸ ਮਸਲੇ ਦੀ ਸੰਜੀਦਗੀ ਨਾਲ ਪੈਰਵੀ ਕਰਨ ਦੇ
ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਆਦੇਸ਼ ‘ਤੇ ਕਾਰਵਾਈ ਕਰਦਿਆਂ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਦੇ ਡਾਇਰੈਕਟਰ ਨੂੰ ਅਰਧ ਸਰਕਾਰੀ ਪੱਤਰ ਲਿਖਿਆ ਹੈ
ਜਿਸ ਵਿੱਚ ਉਨ੍ਹਾਂ ਪਾਸੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਰਿਪੋਰਟ ਹਾਸਲ ਕਰਨ ਅਤੇ ਇਸ ਸਬੰਧ ਵਿੱਚ ਜ਼ਮੀਨੀ ਪੱਧਰ ‘ਤੇ ਅਸਲ ਸਥਿਤੀ ਦਾ ਪਤਾ ਲਾਉਣ ਲਈ ਆਖਿਆ ਹੈ। ਇਸ ਮਸਲੇ ਨੂੰ ਗੰਭੀਰ ਚਿੰਤਾ ਵਾਲਾ
ਦੱਸਦਿਆਂ ਐਡਵੋਕੇਟ ਜਨਰਲ ਨੇ ਡਾਇਰੈਕਟਰ ਵਿਜੇ ਸਿੰਗਲਾ ਪਾਸੋਂ ਇਸ ਮਾਮਲੇ ‘ਤੇ ਸੁਝਾਅ ਮੰਗੇ ਹਨ, ਤਾਂ ਕਿ ਇਸ ਮਸਲੇ ਨੂੰ ਛੇਤੀ ਤੋਂ ਛੇਤੀ ਤਰਜੀਹੀ ਤੌਰ ‘ਤੇ ਦੋ ਹਫ਼ਤਿਆਂ ਵਿੱਚ ਅਗਲੇਰੀ ਕਾਰਵਾਈ
ਲਈ ਭੇਜਿਆ ਜਾ ਸਕੇ। ਇਹ ਪੱਤਰ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਐਨ ਐਸ ਕਲਸੀ ਤੋਂ ਇਲਾਵਾ ਡੀ ਜੀ ਪੀ ਸੁਰੇਸ਼ ਅਰੋੜਾ ਅਤੇ ਏ.ਡੀ.ਜੀ.ਪੀ. ਵਿਸ਼ੇਸ਼ ਟਾਸਕ ਫੋਰਸ
(ਡਰੱਗਜ਼) ਹਰਪ੍ਰੀਤ ਸਿੰਘ ਸਿੱਧੂ ਨੂੰ ਵੀ ਅੰਕਿਤ ਕੀਤਾ ਗਿਆ ਹੈ। ਇਸ ਪੱਤਰ ਵਿੱਚ ਬੀਤੇ ਦਿਨ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦੋਂ ਮੁੱਖ ਮੰਤਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ
ਵਿੱਚ ਚੋਣ ਪਟੀਸ਼ਨ ਦੀ ਸੁਣਵਾਈ ਲਈ ਪੇਸ਼ ਹੋਏ ਸਨ। ਉਸ ਵੇਲੇ ਜਸਟਿਸ ਦਿਆ ਚੌਧਰੀ ਨੇ ਐਡਵੋਕੇਟ ਜਨਰਲ ਤੇ ਮੁੱਖ ਮੰਤਰੀ ਨੂੰ ਜਾਂਚ ਧਿਰ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਪੇਸ਼ ਕੀਤੀਆਂ

Note: Use Down arrow,Enter,page-down to move to Next Chunk, Use page up to Move to Previous Chunk ▼
Chunk Number: 1